ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਦਾਲਤ ਦੀ ਉਲੰਘਣਾ ਦੇ ਦੋਸ਼ ਵਿੱਚ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਬੰਗਾਲੀ ਅਖਬਾਰ ਦ ਡੇਲੀ ਸਟਾਰ ਦੇ ਅਨੁਸਾਰ, ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ (ITC) ਨੇ ਬੁੱਧਵਾਰ ਨੂੰ ਇਹ ਸਜ਼ਾ ਸੁਣਾਈ। ITC ਨੇ ਹਸੀਨਾ ਅਤੇ ਇੱਕ ਸਥਾਨਕ ਨੇਤਾ ਸ਼ਕੀਲ ਬੁਲਬੁਲ ਵਿਚਕਾਰ ਫ਼ੋਨ ਗੱਲਬਾਤ ਦੀ ਜਾਂਚ ਕਰਨ ਤੋਂ ਬਾਅਦ ਇਹ ਫੈਸਲਾ ਦਿੱਤਾ।
ਬ੍ਰੇਕਿੰਗ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਦਾਲਤ ਨੇ ਸੁਣਾਈ ਸਜ਼ਾ
RELATED ARTICLES