ਪੰਜਾਬ ਦੀ ਸਿਆਸਤ ਵਿੱਚ ਇੱਕ ਹੋਰ ਵੱਡਾ ਹੰਗਾਮਾ ਹੋਇਆ ਹੈ। ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦਈਏ ਕੀ ਜਸਵੀਰ ਗੜੀ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ।
ਬ੍ਰੇਕਿੰਗ : ਬਸਪਾ ਦੇ ਸਾਬਕਾ ਪ੍ਰਧਾਨ ਜਸਵੀਰ ਗੜੀ ਹੋਏ ਆਪ ਵਿੱਚ ਸ਼ਾਮਲ
RELATED ARTICLES