ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਨੂੰ ਮੋਗਾ ਪਹੁੰਚੇ। ਉਨ੍ਹਾਂ ਨੇ ਉੱਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਇੱਕ ਮਜ਼ਬੂਤ ਭਾਜਪਾ ਬਹੁਤ ਜ਼ਰੂਰੀ ਹੈ। ਉਨ੍ਹਾਂ ਐਲਾਨ ਕੀਤਾ, “ਮੈਂ ਚੋਣ ਮੈਦਾਨ ਵਿੱਚ ਵਾਪਸ ਆ ਗਿਆ ਹਾਂ ਅਤੇ ਇਸ ਵਾਰ ਜਿੱਤਾਂਗਾ।”
ਬ੍ਰੇਕਿੰਗ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫ਼ਿਰ ਤੋਂ ਰਾਜਨੀਤੀ ਵਿਚ ਸਰਗਰਮ
RELATED ARTICLES


