ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਤੋਂ ਸਿਰਫ਼ ਇੱਕ ਦਿਨ ਪਹਿਲਾਂ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਵੋਟ ਚੋਰੀ ਦੇ ਕਥਿਤ ਦੋਸ਼ ਲਗਾਏ। ਚੰਨੀ ਨੇ ਇੱਕ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਨੇ ਧੋਖਾਧੜੀ ਵਾਲੀ ਵੋਟਿੰਗ ਅਤੇ ਸਟ੍ਰਾਂਗ ਰੂਮ ਰਿਕਾਰਡ ਨਾਲ ਛੇੜਛਾੜ ਕਰਨ ਦੀ ਯੋਜਨਾ ਬਣਾਈ ਸੀ।
ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਚੰਨੀ ਨੇ ਫ਼ਿਰ ਆਪ ਸਰਕਾਰ ਤੇ ਲਾਏ ਦੋਸ਼
RELATED ARTICLES


