ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸੰਸਦੀ ਸਥਾਈ ਕਮੇਟੀ ਦਾ ਚੇਅਰਮੈਨ ਦੁਬਾਰਾ ਚੁਣਿਆ ਗਿਆ ਹੈ। ਕਮੇਟੀ ਵਿੱਚ ਲੋਕ ਸਭਾ ਦੇ 21 ਅਤੇ ਰਾਜ ਸਭਾ ਦੇ 10 ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿੱਚ ਪੰਜਾਬ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹੈ।
ਬ੍ਰੇਕਿੰਗ: ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਸੰਸਦੀ ਕਮੇਟੀ ਦੇ ਬਣੇ ਚੇਅਰਮੈਨ
RELATED ARTICLES