ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦਲਿਤ ਵਿਰੋਧੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਦਲਿਤਾਂ ਅਤੇ ਗਰੀਬਾਂ ਦੀ ਬਦਬੂ ਮਾਰਦੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਤੋੜਨਾ ਵੀ ਇਸੇ ਦਾ ਇੱਕ ਹਿੱਸਾ ਹੈ।
ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੇਜਰੀਵਾਲ ਨੂੰ ਦੱਸਿਆ ਦਲਿਤ ਵਿਰੋਧੀ
RELATED ARTICLES