ਤਰਨ ਤਾਰਨ ਜਿਮਨੀ ਚੋਣਾਂ ਵਿੱਚ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੇ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੁਰਸੀ ਤੇ ਖਤਰਾ ਮੰਡਰਾ ਰਿਹਾ ਹੈ । ਅਜਿਹੇ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੀਰੀਜ ਲਾਂਚ ਕੀਤੀ ਹੈ ਚੰਨੀ ਕਰਦਾ ਮਸਲੇ ਹੱਲ। ਜਿਸ ਤੋਂ ਕਿਆਸ ਲਗਾਏ ਜਾ ਰਹੇ ਹਨ ਕਿ ਚਰਨਜੀਤ ਚੰਨੀ ਖੁਦ ਨੂੰ ਪੰਜਾਬ ਪ੍ਰਧਾਨ ਦੀ ਦੌੜ ਦੇ ਵਿੱਚ ਅੱਗੇ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ।
ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਲਾਂਚ ਕੀਤੀ ਸੀਰੀਜ਼ ‘ਚੰਨੀ ਕਰਦਾ ਮਸਲੇ ਹਲ’
RELATED ARTICLES


