HomePunjabi NewsLiberal Breakingਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਆਪ ਵਾਲੇ ਪੰਜਾਬ...

ਬ੍ਰੇਕਿੰਗ : ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਆਪ ਵਾਲੇ ਪੰਜਾਬ ਨੂੰ ਲੁੱਟਣ ਆਏ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਲੋਕ ਸਭਾ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਮਨੀਸ਼ ਸਿਸੋਦੀਆ ਦੇ ਹਾਲੀਆ ਬਿਆਨ ‘ਤੇ ‘ਆਪ’ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਲੋਕ ਪੰਜਾਬ ਨੂੰ ਲੁੱਟਣ ਆਏ ਹਨ।

RELATED ARTICLES

Most Popular

Recent Comments