HomePunjabi NewsLiberal Breakingਬ੍ਰੇਕਿੰਗ : ਮਜੀਠੀਆ ਦੇ ਖਿਲਾਫ਼ ਗਵਾਹੀ ਦੇਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ

ਬ੍ਰੇਕਿੰਗ : ਮਜੀਠੀਆ ਦੇ ਖਿਲਾਫ਼ ਗਵਾਹੀ ਦੇਣਗੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ

ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਮਜੀਠੀਆ ਦੇ ਖਿਲਾਫ ਉਹਨਾਂ ਦੀ ਗਵਾਹੀ ਦੀ ਲੋੜ ਹੈ ਤਾਂ ਉਹ ਤਿਆਰ ਹਨ। ਚੰਨੀ ਨੇ ਕਿਹਾ ਹੈ ਕਿ ਇਹ ਉਹੀ ਕੇਸ ਹੈ ਜੋ ਕਾਂਗਰਸ ਸਰਕਾਰ ਨੇ ਮਜੀਠੀਆ ਦੇ ਖਿਲਾਫ ਦਾਇਰ ਕੀਤਾ ਸੀ।

RELATED ARTICLES

Most Popular

Recent Comments