ਨਵੀਂ ਦਿੱਲੀ: ਭਾਰਤ ਦੇ ਪਹਿਲੇ ਸਿੱਖ ਚੀਫ਼ ਜਸਟਿਸ ਜੇ.ਐੱਸ. ਖੇਹਰ ਨੇ ਅੱਜ ਨਵੀਂ ਦਿੱਲੀ ਵਿਖੇ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨਾਲ ‘ਰਾਸ਼ਟਰ ਵੰਦਮ’ ਸਮਾਗਮ ਵਿੱਚ ਸਟੇਜ ਸਾਂਝੀ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਸੀ.ਜੇ.ਆਈ. ਖੇਹਰ ਨੇ 1984 ਦੇ ਫਿਰਕੂ ਦੰਗਿਆਂ ਦੌਰਾਨ ਸਿੱਖਾਂ ਦੀ ਰੱਖਿਆ ਕਰਨ ਅਤੇ ਦੇਸ਼ ਦੀ ਵੰਡ ਸਮੇਂ ਪੰਜਾਬ ਵਿੱਚ ਰਾਹਤ ਕਾਰਜ ਚਲਾਉਣ ਵਿੱਚ ਸੰਘ ਦੇ ਵਲੰਟੀਅਰਾਂ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕੀਤੀ।
ਬ੍ਰੇਕਿੰਗ: ਸਾਬਕਾ CJI ਜੇ.ਐੱਸ. ਖੇਹਰ ਨੇ RSS ਮੁਖੀ ਮੋਹਨ ਭਾਗਵਤ ਨਾਲ ਸਾਂਝੀ ਕੀਤੀ ਸਟੇਜ, 1984 ਦੰਗਿਆਂ ਤੇ ਵੰਡ ਸਮੇਂ ਸੰਘ ਵਲੰਟੀਅਰਾਂ ਦੀ ਭੂਮਿਕਾ ਦੀ ਕੀਤੀ ਸ਼ਲਾਘਾ
RELATED ARTICLES


