HomePunjabi NewsLiberal Breakingਬ੍ਰੇਕਿੰਗ: ਸਾਬਕਾ CM ਚੰਨੀ ਦਾ ਵੱਡਾ ਬਿਆਨ; 'ਭਗਵੰਤ ਮਾਨ ਨੂੰ ਹਰਾਉਣ ਲਈ...

ਬ੍ਰੇਕਿੰਗ: ਸਾਬਕਾ CM ਚੰਨੀ ਦਾ ਵੱਡਾ ਬਿਆਨ; ‘ਭਗਵੰਤ ਮਾਨ ਨੂੰ ਹਰਾਉਣ ਲਈ ਸਾਡਾ ਆਮ ਵਰਕਰ ਹੀ ਕਾਫ਼ੀ’

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡਾ ਸਿਆਸੀ ਹਮਲਾ ਬੋਲਿਆ ਹੈ। ਚੰਨੀ ਨੇ ਦਾਅਵਾ ਕੀਤਾ ਕਿ ਭਗਵੰਤ ਮਾਨ ਨੂੰ ਹਰਾਉਣ ਲਈ ਕਾਂਗਰਸ ਨੂੰ ਕਿਸੇ ਵੱਡੇ ਚਿਹਰੇ ਦਾ ਐਲਾਨ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਤੰਜ ਕੱਸਦਿਆਂ ਕਿਹਾ, “ਸਾਡਾ ਕੋਈ ਵੀ ਆਮ ਵਰਕਰ ਭਗਵੰਤ ਮਾਨ ਨੂੰ 2027 ਦੀਆਂ ਚੋਣਾਂ ਵਿੱਚ ਆਸਾਨੀ ਨਾਲ ਹਰਾ ਦੇਵੇਗਾ।” ਇਸ ਬਿਆਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਬਿਆਨਬਾਜ਼ੀ ਸ਼ੁਰੂ ਹੋ ਗਈ ਹੈ।

RELATED ARTICLES

Most Popular

Recent Comments