HomePunjabi NewsLiberal Breakingਬ੍ਰੇਕਿੰਗ : ਸਾਬਕਾ CM ਚਰਨਜੀਤ ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ

ਬ੍ਰੇਕਿੰਗ : ਸਾਬਕਾ CM ਚਰਨਜੀਤ ਚੰਨੀ ਨੇ ਪੰਜਾਬ ਸਰਕਾਰ ਨੂੰ ਘੇਰਿਆ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਪਣੀ “ਚੰਨੀ ਕਰਦਾ ਮਸਲੇ ਹਲ” ਲੜੀ ਦੇ ਹਿੱਸੇ ਵਜੋਂ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ, ਜਿਸ ਵਿੱਚ ਆਂਗਣਵਾੜੀ ਵਰਕਰਾਂ, ਹੈਲਪਰਾਂ, ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਦੀ ਸਿਹਤ ਬਾਰੇ ਸਵਾਲ ਕਰਦਿਆਂ ਚੰਨੀ ਨੇ ਕਿਹਾ ਕਿ ਸਰਕਾਰ ਪੈਸਾ ਅਤੇ ਜਗ੍ਹਾ ਕਮਾ ਸਕਦੀ ਹੈ, ਪਰ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਦੀ ਸਿਹਤ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ।

RELATED ARTICLES

Most Popular

Recent Comments