ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੌਜੂਦਾ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ਤੇ ਸਵਾਲ ਖੜੇ ਕੀਤੇ ਹਨ । ਇਸ ਦੇ ਤਹਿਤ ਚੰਨੀ ਨੇ ਵੀਡੀਓ ਜਾਰੀ ਕੀਤਾ ਹੈ ਜਿਸ ਵਿੱਚ ਸਿੱਖਿਆ ਨੀਤੀ ਦੀ ਬੋਲ ਖੋਲਦੇ ਹੋਏ ਕਿਹਾ ਹੈ ਕਿ ਪੰਜਾਬ ਦੇ ਚਮਕੌਰ ਸਾਹਿਬ ਵਿੱਚ 500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੁਨਰ ਵਿਕਾਸ ਅਤੇ ਉੱਚ ਸਿੱਖਿਆ ਯੂਨੀਵਰਸਿਟੀ ਖੰਡਰ ਪਈ ਹੈ। ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ।
ਬ੍ਰੇਕਿੰਗ : ਸਾਬਕਾ ਸੀਐਮ ਚਰਨਜੀਤ ਚੰਨੀ ਨੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ਤੇ ਚੁੱਕੇ ਸਵਾਲ
RELATED ARTICLES


