More
    HomePunjabi NewsLiberal Breakingਬ੍ਰੇਕਿੰਗ: 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਉਮਰ ਕੈਦ ਕੱਟ ਰਹੇ...

    ਬ੍ਰੇਕਿੰਗ: 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਉਮਰ ਕੈਦ ਕੱਟ ਰਹੇ ਸੱਜਣ ਕੁਮਾਰ ਦਾ ਦੇਹਾਂਤ

    1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਸਫ਼ਦਰਜੰਗ ਹਸਪਤਾਲ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ ਹਸਪਤਾਲ ਵੱਲੋਂ ਮੌਤ ਦੇ ਕਾਰਨਾਂ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ। ਦਿੱਲੀ ਹਾਈ ਕੋਰਟ ਨੇ 2018 ਵਿੱਚ ਪੰਜ ਸਿੱਖਾਂ ਦੇ ਕਤਲ ਅਤੇ ਗੁਰਦੁਆਰਾ ਸਾੜਨ ਦੇ ਮਾਮਲੇ ਵਿੱਚ ਉਸ ਨੂੰ ਉਮਰ ਕੈਦ ਸੁਣਾਈ ਸੀ।

    RELATED ARTICLES

    Most Popular

    Recent Comments