HomePunjabi NewsLiberal Breakingਬ੍ਰੇਕਿੰਗ: ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ

ਬ੍ਰੇਕਿੰਗ: ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦਿਹਾਂਤ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਮੰਗਲਵਾਰ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ 1:20 ਵਜੇ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਗੁਰਦੇ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੀ ਹਾਲਤ ਵਿਗੜਨ ‘ਤੇ 11 ਮਈ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਜੰਮੂ-ਕਸ਼ਮੀਰ, ਗੋਆ ਅਤੇ ਮੇਘਾਲਿਆ ਦੇ ਰਾਜਪਾਲ ਸਨ।

RELATED ARTICLES

Most Popular

Recent Comments