ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਈਡੀ ਨੇ ਪੰਜ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ । ਕੱਲ ਪੁੱਛਗਿੱਛ ਤੋਂ ਬਾਅਦ ਆਸ਼ੂ ਦੀ ਗ੍ਰਿਫਤਾਰੀ ਹੋਈ ਸੀ ਇਥੇ ਅੱਜ ਉਸਨੂੰ ਜਲੰਧਰ ਕੋਟ ਵਿੱਚ ਪੇਸ਼ ਕੀਤਾ ਗਿਆ ਸੀ। ਈਡੀ ਵੱਲੋਂ ਆਸ਼ੂ ਦੀ ਸੱਤ ਦਿਨਾਂ ਦੀ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਨੇ ਪੰਜ ਦਿਨਾਂ ਦਾ ਰਿਮਾਂਡ ਦਿੱਤਾ ਹੈ।
ਬ੍ਰੇਕਿੰਗ: ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਪੰਜ ਦਿਨਾਂ ਦਾ ਰਿਮਾਂਡ, ਕੱਲ੍ਹ ਹੋਈ ਸੀ ਗ੍ਰਿਫ਼ਤਾਰੀ
RELATED ARTICLES