HomePunjabi NewsLiberal Breakingਬ੍ਰੇਕਿੰਗ : ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ

ਬ੍ਰੇਕਿੰਗ : ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਜ਼ੀਰਾ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦਾ ਵਟਸਐਪ ਨੰਬਰ ਹੈਕ ਕਰ ਲਿਆ ਗਿਆ ਹੈ। ਜ਼ੀਰਾ ਨੇ ਖੁਦ ਇਹ ਜਾਣਕਾਰੀ ਆਪਣੇ ਅਧਿਕਾਰਤ ਫੇਸਬੁੱਕ ਅਕਾਊਂਟ ‘ਤੇ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਹੈਕਿੰਗ 15 ਤਰੀਕ ਨੂੰ ਸ਼ਾਮ 5 ਵਜੇ ਤੋਂ ਬਾਅਦ ਹੋਈ। ਜਿਸ ਕਿਸੇ ਨੂੰ ਵੀ ਇਹ ਸੁਨੇਹਾ ਮਿਲਿਆ ਹੈ, ਉਹ ਉਨ੍ਹਾਂ ਨਾਲ ਸੰਪਰਕ ਕਰੇ।

RELATED ARTICLES

Most Popular

Recent Comments