ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ, ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਮੰਤਰੀ ਮਹਿੰਦਰ ਭਗਤ ਅਤੇ ਵਿਧਾਇਕ ਅਰੋੜਾ ‘ਤੇ ਗੰਭੀਰ ਦੋਸ਼ ਲਗਾਏ। ਸ਼ੀਤਲ ਅੰਗੁਰਾਲ ਦੇ ਨਾਲ ਕਈ ਹੋਰ ਭਾਜਪਾ ਆਗੂ ਵੀ ਮੌਜੂਦ ਸਨ।
ਬ੍ਰੇਕਿੰਗ : ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੰਜਾਬ ਸਰਕਾਰ ਤੇ ਲਗਾਏ ਵੱਡੇ ਇਲਜ਼ਾਮ
RELATED ARTICLES