ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਡਾਕਟਰ ਮਨਮੋਹਨ ਸਿੰਘ ਦੇ ਸਨਮਾਨ ਦੇ ਵਿੱਚ ਸੱਤ ਦਿਨਾਂ ਦੇ ਰਾਜਸੀ ਸ਼ੋਕ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਕਿ ਬੀਤੇ ਰਾਤ ਡਾਕਟਰ ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਦੇ ਵਿੱਚ ਅੰਤਿਮ ਸਾਹ ਲਏ ਸਨ।
ਬ੍ਰੇਕਿੰਗ: ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਣ ਸਿੰਘ ਦੇ ਸਨਮਾਨ ਵਿੱਚ 7 ਦਿਨ ਦੇ ਰਾਜਸੀ ਸ਼ੋਕ ਦਾ ਐਲਾਨ
RELATED ARTICLES