ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੱਡਾ ਫ਼ੈਸਲਾ ਲੈਂਦੇ ਹੋਏ ਐਲਾਨ ਕੀਤਾ ਹੈ ਕਿ ਸਿੱਖ ਅਜਾਇਬ ਘਰ ‘ਚ ਭਾਰਤ ਦੇ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਈ ਜਾਵੇਗੀ। ਡਾ. ਸਿੰਘ ਨੂੰ ਦੁਨੀਆਂ ਦੇ ਮਸ਼ਹੂਰ ਅਰਥਸ਼ਾਸਤਰੀ ਵਜੋਂ ਜਾਣਿਆ ਜਾਂਦਾ ਹੈ। ਉਹ ਸਿੱਖ ਭਾਈਚਾਰੇ ਦੀ ਸ਼ਾਨ ਹਨ।
ਬ੍ਰੇਕਿੰਗ: ਸਿੱਖ ਅਜਾਇਬ ਘਰ ਵਿੱਚ ਲੱਗੇਗੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ
RELATED ARTICLES