ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼), ਦਿੱਲੀ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ ਸਾਬਕਾ ਪ੍ਰਧਾਨ ਮੰਤਰੀ ਦੀ ਮੌਤ ਦੀ ਅਜੇ ਤੱਕ ਮਨਮੋਹਨ ਸਿੰਘ ਦੇ ਪਰਿਵਾਰ, ਕਾਂਗਰਸ ਜਾਂ ਹਸਪਤਾਲ ਵੱਲੋਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਪਰ, ਰਾਬਰਟ ਵਾਡਰਾ, ਪੱਪੂ ਯਾਦਵ, ਮਨੋਜ ਝਾਅ, ਸਲਮਾਨ ਖੁਰਸ਼ੀਦ ਨੇ ਉਨ੍ਹਾਂ ਦੇ ਦੇਹਾਂਤ ਬਾਰੇ ਐਕਸ ‘ਤੇ ਪੋਸਟ ਕੀਤਾ ਹੈ।
ਬ੍ਰੇਕਿੰਗ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਦਿਹਾਂਤ
RELATED ARTICLES