ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਕਾਂਗਰਸ ਚੋਣ ਦਫ਼ਤਰ ਵਿਖੇ ਪ੍ਰੈਸ ਨੂੰ ਸੰਬੋਧਨ ਕਰਨਗੇ। ਇਸ ਸਮਾਗਮ ਵਿੱਚ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਰਹੇਗੀ। ਚੰਨੀ ਪਿਛਲੇ ਡੇਢ ਮਹੀਨੇ ਤੋਂ ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਲਈ ਪ੍ਰਚਾਰ ਦੀ ਅਗਵਾਈ ਕਰ ਰਹੇ ਹਨ।
ਬ੍ਰੇਕਿੰਗ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਕਰਨਗੇ ਪ੍ਰੈਸ ਕਾਨਫਰੰਸ
RELATED ARTICLES


