HomePunjabi NewsLiberal Breakingਬ੍ਰੇਕਿੰਗ: ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ

ਬ੍ਰੇਕਿੰਗ: ਪੰਜਾਬ ਦੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਦਿਹਾਂਤ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 77 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਉਹ ਇੱਕ ਬਜ਼ੁਰਗ ਅਕਾਲੀ ਆਗੂ ਅਤੇ ਜਥੇਦਾਰ ਸਵਰਗੀ ਗੁਰਚਰਨ ਸਿੰਘ ਟੌਹੜਾ ਦੇ ਜਵਾਈ ਸਨ।

RELATED ARTICLES

Most Popular

Recent Comments