ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੀ ਚੌਥੀ ਅਤੇ ਅੰਤਿਮ ਸੂਚੀ ਆ ਗਈ ਹੈ। ਇਸ ਵਿੱਚ 38 ਨਾਮ ਹਨ। ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਵੀਂ ਦਿੱਲੀ ਤੋਂ ਚੋਣ ਲੜਨਗੇ। ਸੀਐਮ ਆਤਿਸ਼ੀ ਨੂੰ ਕਾਲਕਾਜੀ ਤੋਂ ਉਮੀਦਵਾਰ ਬਣਾਇਆ ਗਿਆ ਹੈ। ਸੌਰਭ ਭਾਰਦਵਾਜ ਗ੍ਰੇਟਰ ਕੈਲਾਸ਼ ਤੋਂ, ਸਤੇਂਦਰ ਜੈਨ ਸ਼ਕੂਰ ਬਸਤੀ ਤੋਂ ਚੋਣ ਲੜਨਗੇ।
ਬ੍ਰੇਕਿੰਗ : ਦਿੱਲੀ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਚੋਥੀ ਸੂਚੀ ਜਾਰੀ
RELATED ARTICLES