ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਆਧਾਰ ਕਾਰਡ ‘ਤੇ ਮੁਫ਼ਤ ਬੱਸ ਸੇਵਾ ਬੰਦ ਨਹੀਂ ਕੀਤੀ ਜਾ ਰਹੀ ਹੈ। ਹਾਲਾਂਕਿ, ਇਹ ਯਕੀਨੀ ਬਣਾਉਣ ਲਈ ਜਾਂਚ ਜ਼ਰੂਰ ਕੀਤੀ ਜਾਂਦੀ ਹੈ ਕਿ ਆਧਾਰ ਕਾਰਡ ਜਾਅਲੀ ਤਾਂ ਨਹੀਂ ਹੈ। ਨਾਲ ਹੀ, ਜੇਕਰ ਇਹ ਜਾਅਲੀ ਪਾਇਆ ਜਾਂਦਾ ਹੈ ਤਾਂ ਕਾਰਵਾਈ ਕੀਤੀ ਜਾਂਦੀ ਹੈ। ਇਹ ਯਾਤਰਾ ਸੂਬੇ ਦੀਆਂ ਔਰਤਾਂ ਲਈ ਪਹਿਲਾਂ ਵਾਂਗ ਜਾਰੀ ਰਹੇਗੀ।
ਬ੍ਰੇਕਿੰਗ : ਪੰਜਾਬ ਵਿੱਚ ਔਰਤਾਂ ਲਈ ਮੁਫ਼ਤ ਬਸ ਸਫ਼ਰ ਦੀ ਸਕੀਮ ਰਹੇਗੀ ਜਾਰੀ
RELATED ARTICLES