ਅੰਮ੍ਰਿਤਸਰ: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਅੰਮ੍ਰਿਤਸਰ ਦੇ ਹੋਟਲ ਤੋਂ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ 50 ਲੱਖ ਦੀ ਫਿਰੌਤੀ ਮੰਗਣ ਦੇ ਪੁਰਾਣੇ ਮਾਮਲੇ ਵਿੱਚ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਫਿਰੌਤੀ ਦੇ ਪੈਸਿਆਂ ‘ਤੇ ਗੁਜ਼ਾਰਾ ਕਰ ਰਹੇ ਸਨ। ਦੋਵਾਂ ਨੂੰ ਅੱਜ ਮੁਕਤਸਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
BREAKING: ਫਿਰੌਤੀ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਅੰਮ੍ਰਿਤਸਰ ਤੋਂ ਗ੍ਰਿਫਤਾਰ
RELATED ARTICLES


