HomePunjabi NewsLiberal Breakingਬ੍ਰੇਕਿੰਗ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਆਸਾਮ ਜੇਲ੍ਹ ਵਿੱਚ ਕੀਤਾ ਸ਼ਿਫਟ

ਬ੍ਰੇਕਿੰਗ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਆਸਾਮ ਜੇਲ੍ਹ ਵਿੱਚ ਕੀਤਾ ਸ਼ਿਫਟ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਸ਼ਨੀਵਾਰ ਸ਼ਾਮ ਸਖ਼ਤ ਸੁਰੱਖਿਆ ਵਿਚਕਾਰ ਬਠਿੰਡਾ ਹਾਈ ਸਕਿਓਰਿਟੀ ਜੇਲ੍ਹ ਤੋਂ ਅਸਾਮ ਦੀ ਸਿਲਚਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ 5 ਵੱਡੇ ਨਸ਼ਾ ਤਸਕਰਾਂ ਨੂੰ ਆਸਾਮ ਦੀ ਜੇਲ੍ਹ ਭੇਜ ਦਿੱਤਾ ਗਿਆ ਹੈ।

RELATED ARTICLES

Most Popular

Recent Comments