ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਕੇਸ ਨਾਲ ਸਬੰਧਤ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਹੈ। ਜਸਟਿਸ ਅਨੁਪਿੰਦਰ ਸਿੰਘ ਗਰੇਵਾਲ ਅਤੇ ਦੀਪਕ ਮਨਚੰਦਾ ਦੀ ਹਾਈ ਕੋਰਟ ਡਿਵੀਜ਼ਨ ਬੈਂਚ ਦੇ ਸਾਹਮਣੇ ਪਿਛਲੀ ਸੁਣਵਾਈ ਦੌਰਾਨ, ਐਮੀਕਸ ਕਿਊਰੀ (ਅਦਾਲਤ ਦੀ ਦੋਸਤ) ਤਨੂ ਬੇਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦਲੀਲਾਂ ਪੇਸ਼ ਕੀਤੀਆਂ।
ਬ੍ਰੇਕਿੰਗ : ਗੈਂਗਸਟਰ ਲਾਰੇਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ
RELATED ARTICLES