HomePunjabi NewsLiberal Breakingਬ੍ਰੇਕਿੰਗ : ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ 11 ਦਿਨ...

ਬ੍ਰੇਕਿੰਗ : ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ 11 ਦਿਨ ਦੀ ਹਿਰਾਸਤ ਵਿੱਚ ਭੇਜਿਆ

ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਬੁੱਧਵਾਰ ਨੂੰ ਦਿੱਲੀ ਲਿਆਂਦਾ ਗਿਆ। ਇਸ ਤੋਂ ਬਾਅਦ ਉਸਨੂੰ ਐਨਆਈਏ ਨੇ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲੈ ਲਿਆ ਅਤੇ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ, ਜਿੱਥੇ ਉਸਨੂੰ 11 ਦਿਨਾਂ ਲਈ ਐਨਆਈਏ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਕੁੱਲ 200 ਲੋਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਹੈ।

RELATED ARTICLES

Most Popular

Recent Comments