ਬ੍ਰੇਕਿੰਗ: ਨਿਊਯਾਰਕ ਦੀ ਫੈਡਰਲ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਗੌਤਮ ਅਡਾਣੀ ਸਮੇਤ 8 ਲੋਕਾਂ ‘ਤੇ ਅਰਬਾਂ ਦੀ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਦੋਸ਼ ਲਗੇ ਹਨ। ਯੂਨਾਈਟਿਡ ਸਟੇਟਸ ਅਟਾਰਨੀ ਦਫਤਰ ਨੇ ਦੱਸਿਆ ਕਿ ਅਡਾਣੀ ਨੇ ਭਾਰਤ ਵਿੱਚ ਸੋਲਰ ਐਨਰਜੀ ਪ੍ਰਾਜੈਕਟ ਦਾ ਕੰਟਰੈਕਟ ਹਾਸਲ ਕਰਨ ਲਈ ਭਾਰਤੀ ਅਧਿਕਾਰੀਆਂ ਨੂੰ 265 ਮਿਲੀਅਨ ਡਾਲਰ (ਲਗਭਗ 2200 ਕਰੋੜ ਰੁਪਏ) ਦੀ ਰਿਸ਼ਵਤ ਦੇਣ ਦੀ ਯੋਜਨਾ ਬਣਾਈ।
ਬ੍ਰੇਕਿੰਗ: ਅਮਰੀਕਾ ਵਿੱਚ ਗੌਤਮ ਅਡਾਨੀ ਤੇ ਲੱਗੇ ਧੋਖਾਧੜੀ ਅਤੇ ਰਿਸ਼ਵਤਖੋਰੀ ਦੇ ਦੋਸ਼
RELATED ARTICLES