ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ, ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਅੱਜ 20 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਜਨਰਲ ਇਜਲਾਸ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਵੱਲੋਂ ਹੋਈ ਮੀਟਿੰਗ ਦੌਰਾਨ ਉਮੀਦਵਾਰਾਂ ਦੀ ਚੋਣ ਕਰਨ ਦੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਗਏ ਹਨ।
ਬ੍ਰੇਕਿੰਗ: SGPC ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਇਜਲਾਸ ਅੱਜ; ਉਮੀਦਵਾਰ ਚੁਣਨ ਦੇ ਹੱਕ ਸੁਖਬੀਰ ਬਾਦਲ ਨੂੰ ਸੌਂਪੇ
RELATED ARTICLES


