ਬ੍ਰੇਕਿੰਗ : ਕੈਨੇਡਾ ਸਰਕਾਰ ਨੇ ਪਰਵਾਸੀਆਂ ਲਈ ਹੋਰ ਮੁਸ਼ਕਲਾਂ ਪੈਦਾ ਕਰਦਿਆਂ Labour Market Impact Assessments (LMIA) ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਨਾਲ ਕੈਨੇਡਾ ਵਿੱਚ ਪੱਕੇ ਹੋਣ ਦੀ ਪ੍ਰਕਿਰਿਆ ਹੋਰ ਵੀ ਔਖੀ ਹੋ ਜਾਵੇਗੀ। ਇਸ ਤੋਂ ਪਹਿਲਾਂ ਵੀ ਕੈਨੇਡਾ ਨੇ ਪਰਵਾਸੀਆਂ ਦੀ ਆਮਦ ਰੋਕਣ ਲਈ ਕਈ ਕਦਮ ਚੁੱਕੇ ਹਨ ਅਤੇ ਗੈਰ-ਕਾਨੂੰਨੀ ਪਰਵਾਸੀਆਂ ਦੀ ਡਿਪੋਰਟ ਪਲਾਨਿੰਗ ਸ਼ੁਰੂ ਕੀਤੀ ਹੈ।
ਬ੍ਰੇਕਿੰਗ : ਕਨੇਡਾ ਵਿੱਚ ਪੱਕਾ ਹੋਣਾ ਹੋਇਆ ਹੋਰ ਔਖਾ, ਸਰਕਾਰ ਨੇ ਕਰ ਦਿੱਤਾ ਇਹ ਐਲਾਨ
RELATED ARTICLES