ਘੱਗਰ ਨਦੀ ਵੀ ਉਛਾਲ ‘ਤੇ ਹੈ, ਜਿਸ ਕਾਰਨ ਪਟਿਆਲਾ ਅਤੇ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਹੜ੍ਹ ਦਾ ਖ਼ਤਰਾ ਹੈ। ਪਿਛਲੇ ਕੁਝ ਦਿਨਾਂ ਵਿੱਚ ਪਾਣੀ ਕੁਝ ਨੀਵੇਂ ਇਲਾਕਿਆਂ ਵਿੱਚ ਦਾਖਲ ਹੋਇਆ ਸੀ, ਪਰ ਇਸ ਸਮੇਂ ਸਥਿਤੀ ਕਾਬੂ ਹੇਠ ਦੱਸੀ ਜਾ ਰਹੀ ਹੈ। ਸਤਲੁਜ, ਬਿਆਸ ਅਤੇ ਰਾਵੀ ਨਦੀਆਂ ‘ਤੇ ਬਣੇ ਤਿੰਨ ਵੱਡੇ ਡੈਮਾਂ ਭਾਖੜਾ, ਪੋਂਗ ਅਤੇ ਥੀਨ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਕਿਤੇ ਵੱਧ ਹੈ।
ਬ੍ਰੇਕਿੰਗ : ਘੱਗਰ ਨਦੀ ਉਛਾਲ ਤੇ, ਪਟਿਆਲਾ ਤੇ ਹਰਿਆਣਾ ਵਿੱਚ ਵਧਿਆ ਹੜ੍ਹ ਦਾ ਖ਼ਤਰਾ
RELATED ARTICLES

