HomePunjabi NewsLiberal Breakingਬ੍ਰੇਕਿੰਗ: ਡੇਰਾ ਵਾਦ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ

ਬ੍ਰੇਕਿੰਗ: ਡੇਰਾ ਵਾਦ ਨੂੰ ਲੈਕੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਵੱਡਾ ਬਿਆਨ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਡੇਰਾਵਾਦ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪਹਿਲਾਂ ਅੰਗਰੇਜ਼ਾਂ ਨੇ ਪੰਜਾਬ ਨੂੰ ਕਮਜ਼ੋਰ ਕਰਨ ਲਈ ਡੇਰਾਵਾਦ ਸਥਾਪਿਤ ਕੀਤਾ” ਫੇਰ ਕੇਂਦਰ ਸਰਕਾਰ ਤੇ ਏਜੰਸੀਆਂ ਨੇ ਪੰਜਾਬ ਵਿਚ ਡੇਰਾਵਾਦ ਫੈਲਾਇਆ” । ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਪੰਜਾਬ ਵਿੱਚ ਫੈਲੇ ਡੇਰਾਵਾਦ ਨੂੰ ਲੈ ਕੇ ਵੱਡੀ ਚਰਚਾ ਦਾ ਵਿਸ਼ਾ ਬਣ ਸਕਦਾ ਹੈ।

RELATED ARTICLES

Most Popular

Recent Comments