ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਤੇ ਵੱਡਾ ਹਮਲਾ ਬੋਲਦਿਆਂ ਹੋਇਆਂ ਕਿਹਾ ਹੈ ਕਿ ਸੁਖਬੀਰ ਬਾਦਲ ਸਿੱਖਾਂ ਦੇ ਅਕਾਲੀ ਦਲ ਦੀ ਅਗਵਾਈ ਨਹੀਂ ਕਰ ਰਿਹਾ ਤੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਨੂੰ ਮੰਨਣ ਤੋਂ ਵੀ ਇਨਕਾਰੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਜਥੇਦਾਰ ਵਜੋਂ ਉਨ੍ਹਾਂ ਦੀਆਂ ਸੇਵਾਵਾਂ ਵੀ ਸੁਖਬੀਰ ਬਾਦਲ ਦੇ ਕਹਿਣ ‘ਤੇ ਹੀ ਸ਼੍ਰੋਮਣੀ ਕਮੇਟੀ ਨੇ ਖ਼ਤਮ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਅਕਾਲੀ ਦਲ ਪੰਥ ਵਿਰੋਧੀ ਫ਼ੈਸਲੇ ਲੈਂਦਾ ਰਿਹਾ ਹੈ ।
ਬ੍ਰੇਕਿੰਗ : ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਤੇ ਲਗਾਏ ਵੱਡੇ ਦੋਸ਼
RELATED ARTICLES