ਅੰਮ੍ਰਿਤਸਰ: ਗਿਆਨੀ ਹਰਪ੍ਰੀਤ ਸਿੰਘ ਨੇ ਪੁਨਰ ਸੁਰਜੀਤ ਅਕਾਲੀ ਦਲ ਦੀ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਜਿੰਨਾ ਸਹਿਯੋਗ ਚਾਹੀਦਾ ਸੀ, ਉਹ ਨਹੀਂ ਮਿਲ ਰਿਹਾ। ਗਿਆਨੀ ਹਰਪ੍ਰੀਤ ਸਿੰਘ ਮੁਤਾਬਕ ਉਹ ਕਈ ਵਾਰ ਅਹੁਦਾ ਛੱਡਣ ਦੀ ਗੱਲ ਕਹਿ ਚੁੱਕੇ ਹਨ ਕਿਉਂਕਿ ਉਨ੍ਹਾਂ ਨੂੰ ਲੋੜੀਂਦਾ ਸਹਿਯੋਗ ਅਤੇ ਸਾਥ ਨਹੀਂ ਮਿਲਿਆ।
ਬ੍ਰੇਕਿੰਗ : ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੁਨਰ ਸੁਰਜੀਤ ਅਕਾਲੀ ਦਲ ਦੀ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼
RELATED ARTICLES


