HomePunjabi NewsLiberal Breakingਬ੍ਰੇਕਿੰਗ: ਗਿਆਨੀ ਹਰਪ੍ਰੀਤ ਸਿੰਘ ਸੁਖਬੀਰ ਬਾਦਲ ਦੇ ਖਿਲਾਫ ਖੋਲਿਆ ਮੋਰਚਾ

ਬ੍ਰੇਕਿੰਗ: ਗਿਆਨੀ ਹਰਪ੍ਰੀਤ ਸਿੰਘ ਸੁਖਬੀਰ ਬਾਦਲ ਦੇ ਖਿਲਾਫ ਖੋਲਿਆ ਮੋਰਚਾ

ਅੰਮ੍ਰਿਤਸਰ: ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ (SGPC) ਦੀ ਕਾਰਜਪ੍ਰਣਾਲੀ ‘ਤੇ ਤਿੱਖੇ ਸਵਾਲ ਚੁੱਕਦਿਆਂ ਪੰਥਕ ਸਿਆਸਤ ਵਿੱਚ ਨਵਾਂ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਗੁਰਦੁਆਰਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਬਾਈਕਾਟ ਦੇ ਬੋਰਡ ਲਗਾਏ ਜਾ ਰਹੇ ਹਨ ਅਤੇ ਮਤਾ ਲਿਆਉਣ ਦੀ ਤਿਆਰੀ ਹੈ, ਤਾਂ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖ਼ਿਲਾਫ਼ ਵੀ ਪਹਿਲਾਂ ਮਤਾ ਪਾਸ ਪਾਸ ਕੀਤਾ ਜਾਵੇ।

RELATED ARTICLES

Most Popular

Recent Comments