ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਅਸਤੀਫਾ ਕਿਉਂ ਦਿੱਤਾ ਹੈ ਹਜੇ ਇਹਨਾਂ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਉਹਨਾਂ ਦਾ ਅਧਿਕਾਰਤ ਤੌਰ ਤੇ ਅਸਤੀਫਾ ਪ੍ਰਬੰਧਕਾਂ ਦੇ ਕੋਲ ਪਹੁੰਚ ਚੁੱਕਾ ਹੈ।
ਬ੍ਰੇਕਿੰਗ: ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
RELATED ARTICLES


