HomePunjabi NewsLiberal Breakingਬ੍ਰੇਕਿੰਗ: ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਬ੍ਰੇਕਿੰਗ: ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਜਥੇਦਾਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਅਸਤੀਫਾ ਕਿਉਂ ਦਿੱਤਾ ਹੈ ਹਜੇ ਇਹਨਾਂ ਕਾਰਨਾਂ ਦਾ ਪਤਾ ਨਹੀਂ ਚੱਲ ਪਾਇਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਉਹਨਾਂ ਦਾ ਅਧਿਕਾਰਤ ਤੌਰ ਤੇ ਅਸਤੀਫਾ ਪ੍ਰਬੰਧਕਾਂ ਦੇ ਕੋਲ ਪਹੁੰਚ ਚੁੱਕਾ ਹੈ।

RELATED ARTICLES

Most Popular

Recent Comments