More
    HomePunjabi NewsLiberal BreakingBREAKING: ਹੋਲਾ ਮਹੱਲਾ ਮੌਕੇ ‘ਅਕਾਲੀ ਦਲ ਪੁਨਰ ਸੁਰਜੀਤ’ ਦੀ ਕਾਨਫਰੰਸ, ਗਿਆਨੀ ਹਰਪ੍ਰੀਤ...

    BREAKING: ਹੋਲਾ ਮਹੱਲਾ ਮੌਕੇ ‘ਅਕਾਲੀ ਦਲ ਪੁਨਰ ਸੁਰਜੀਤ’ ਦੀ ਕਾਨਫਰੰਸ, ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ ਦੀਆਂ ਪਾਰਟੀਆਂ ਦੀ ਨਿਖੇਧੀ

    ਸ੍ਰੀ ਅਨੰਦਪੁਰ ਸਾਹਿਬ: ਹੋਲਾ ਮਹੱਲਾ ਦੇ ਪਵਿੱਤਰ ਮੌਕੇ ‘ਅਕਾਲੀ ਦਲ ਪੁਨਰ ਸੁਰਜੀਤ’ ਵੱਲੋਂ ਕਰਵਾਈ ਪੰਥਕ ਕਾਨਫਰੰਸ ਵਿੱਚ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਅਧਾਰਿਤ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੀਆਂ ਅਤੇ ਸੂਬੇ ਦੇ ਮਸਲਿਆਂ ਦਾ ਹੱਲ ਸਿਰਫ਼ ਖੇਤਰੀ ਤੇ ਪੰਥਕ ਸੋਚ ਨਾਲ ਹੀ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਪਾਰਟੀ ਮਜ਼ਬੂਤ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

    RELATED ARTICLES

    Most Popular

    Recent Comments