ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਬਾਦਲ ਨੇ ਗੁਰੂ ਸਾਹਿਬ ਨਾਲ ਧੋਖਾ ਕੀਤਾ ਹੈ ਅਤੇ ਪੰਥ ਨੂੰ ਵੇਚ ਕੇ ਸਿਰਫ਼ ਆਪਣੇ ਨਿੱਜੀ ਕਾਰੋਬਾਰ ਚਲਾਏ ਹਨ। ਇਸ ਬਿਆਨ ਤੋਂ ਬਾਅਦ ਸਿੱਖ ਸਿਆਸਤ ਵਿੱਚ ਵੱਡਾ ਭੁਚਾਲ ਆ ਗਿਆ ਹੈ ਅਤੇ ਪੰਥਕ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ।
ਬ੍ਰੇਕਿੰਗ: ਸੁਖਬੀਰ ਬਾਦਲ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਤਿੱਖਾ ਹਮਲਾ; ‘ਗੁਰੂ ਨਾਮ ‘ਤੇ ਪੰਥ ਵੇਚ ਕੇ ਆਪਣੇ ਕਾਰੋਬਾਰ ਚਲਾਏ’
RELATED ARTICLES


