ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬਲਵੰਤ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨਾਲ ਮੁਲਾਕਾਤ ਕੀਤੀ। ਅੱਜ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਜੋਆਣਾ ਨਾਲ ਜੁੜੇ ਮੁੱਦਿਆਂ ‘ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਰਿਹਾਈ ਲਈ ਚੱਲ ਰਹੇ ਯਤਨਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਬ੍ਰੇਕਿੰਗ : ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜੋਆਣਾ ਦੀ ਭੈਣ ਨਾਲ ਕੀਤੀ ਮੁਲਾਕਾਤ
RELATED ARTICLES