ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਬਣਾਏ ਗਏ ਗਿਆਨੀ ਕੁਲਦੀਪ ਸਿੰਘ ਗੜਗੱਜ । ਉਹਨਾਂ ਦੀ ਉਮਰ 40 ਸਾਲ ਹੈ। ਉਹ ਅੰਮ੍ਰਿਤਸਰ ਦੇ ਪਿੰਡ ਜੱਬੋਵਾਲ ਦੇ ਵਸਨੀਕ ਹਨ । ਉਹ ਪਿਛਲੇ ਤਿੰਨ ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾਵਾਚਕ ਦੀ ਸੇਵਾ ਨਿਭਾ ਰਹੇ ਹਨ। ਉਹਨਾਂ ਨੇ ਇਤਿਹਾਸ ਵਿੱਚ ਐਮਏ ਦੀ ਡਿਗਰੀ ਪ੍ਰਾਪਤ ਕੀਤੀ ਹੈ।
ਬ੍ਰੇਕਿੰਗ : ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਬਣਾਏ ਗਏ ਗਿਆਨੀ ਕੁਲਦੀਪ ਸਿੰਘ
RELATED ARTICLES


