HomePunjabi NewsLiberal Breakingਬ੍ਰੇਕਿੰਗ : ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਬਣਾਏ ਗਏ ਗਿਆਨੀ...

ਬ੍ਰੇਕਿੰਗ : ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਬਣਾਏ ਗਏ ਗਿਆਨੀ ਕੁਲਦੀਪ ਸਿੰਘ

ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਬਣਾਏ ਗਏ ਗਿਆਨੀ ਕੁਲਦੀਪ ਸਿੰਘ ਗੜਗੱਜ । ਉਹਨਾਂ ਦੀ ਉਮਰ 40 ਸਾਲ ਹੈ। ਉਹ ਅੰਮ੍ਰਿਤਸਰ ਦੇ ਪਿੰਡ ਜੱਬੋਵਾਲ ਦੇ ਵਸਨੀਕ ਹਨ । ਉਹ ਪਿਛਲੇ ਤਿੰਨ ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾਵਾਚਕ ਦੀ ਸੇਵਾ ਨਿਭਾ ਰਹੇ ਹਨ। ਉਹਨਾਂ ਨੇ ਇਤਿਹਾਸ ਵਿੱਚ ਐਮਏ ਦੀ ਡਿਗਰੀ ਪ੍ਰਾਪਤ ਕੀਤੀ ਹੈ।

RELATED ARTICLES

Most Popular

Recent Comments