ਅੰਮ੍ਰਿਤਸਰ ਦੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿੱਚ ਪਾਣੀ ਭਰਨ ਦੀ ਖ਼ਬਰ ਨੂੰ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਗੁੰਮਰਾਹਕੁੰਨ ਕਰਾਰ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ਨੇ ਸ਼ਰਧਾਲੂਆਂ ਅਤੇ ਸਥਾਨਕ ਲੋਕਾਂ ਵਿੱਚ ਹਲਚਲ ਪੈਦਾ ਕਰ ਦਿੱਤੀ ਸੀ। ਕਈ ਸੰਗਤਾਂ ਵਿੱਚ ਇਹ ਚਿੰਤਾ ਸੀ ਕਿ ਕੀ ਪਵਿੱਤਰ ਸਥਾਨ ਅਸਲ ਵਿੱਚ ਹੜ੍ਹ ਆਇਆ ਹੈ ਜਾਂ ਨਹੀਂ।
ਬ੍ਰੇਕਿੰਗ : ਦਰਬਾਰ ਸਾਹਿਬ ਦੀ ਵਾਇਰਲ ਵੀਡਿਉ ਨੂੰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਅਫ਼ਵਾਹ
RELATED ARTICLES