ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਦੀਆਂ ਮੰਗਾਂ ਤੇ ਕੇਂਦਰ ਸਰਕਾਰ ਵੱਲੋਂ ਧਿਆਨ ਨਾਲ ਦਿੱਤੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਦੀ ਉਹ ਨਿੰਦਾ ਕਰਦੇ ਹਨ। ਸਰਕਾਰ ਨੂੰ ਅਪੀਲ ਕਰਦੇ ਹਨ ਕਿ ਜਲਦ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਉਹਨਾਂ ਦੀਆਂ ਮੰਗਾਂ ਸੁਣੀਆਂ ਜਾਣ।
ਬ੍ਰੇਕਿੰਗ : ਗਿਆਨੀ ਰਘਬੀਰ ਸਿੰਘ ਨੇ ਕਿਸਾਨਾਂ ਦੇ ਹੱਕ ਵਿੱਚ ਉਠਾਈ ਅਵਾਜ਼
RELATED ARTICLES