ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਧਾਮੀ ਦਾ ਅਸਤੀਫਾ ਦੇਣਾ ਬੇਹਦ ਦੁੱਖਦ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਅਸਤੀਫਾ ਵਾਪਸ ਲੈਣਾ ਚਾਹੀਦਾ ਹੈ। ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਵੀ ਉਹਨਾਂ ਨਾਲ ਮੁਲਾਕਾਤ ਕਰੇਗਾ।
ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਗਿਆਨੀ ਰਘਬੀਰ ਸਿੰਘ ਦਾ ਬਿਆਨ
RELATED ARTICLES