ਅੱਜ 12 ਸਤੰਬਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਆਪਣੇ ਸਬ ਤੋ ਉੱਚ ਪੱਧਰ ‘ਤੇ ਪਹੁੰਚ ਗਈਆਂ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, ਚਾਂਦੀ 3,509 ਰੁਪਏ ਵਧ ਕੇ 1,28,008 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਕੱਲ੍ਹ ਇੱਕ ਕਿਲੋ ਚਾਂਦੀ ਦੀ ਕੀਮਤ 1,24,499 ਰੁਪਏ ਸੀ। ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 33,546 ਰੁਪਏ ਵਧੀ ਹੈ।
ਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਫ਼ਿਰ ਬਣਾਇਆ ਰਿਕਾਰਡ
RELATED ARTICLES