HomePunjabi NewsBusinessਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ

ਸੋਨਾ ਅੱਜ ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 689 ਰੁਪਏ ਵਧ ਕੇ 80,142 ਰੁਪਏ ਹੋ ਗਈ ਹੈ। ਪਿਛਲੇ ਸਾਲ 30 ਅਕਤੂਬਰ ਨੂੰ ਸੋਨੇ ਦੀ ਕੀਮਤ 79,681 ਰੁਪਏ ਪ੍ਰਤੀ 10 ਗ੍ਰਾਮ ‘ਤੇ ਸੀ। ਇਸ ਦੇ ਨਾਲ ਹੀ ਅੱਜ ਚਾਂਦੀ ਦੀ ਕੀਮਤ ਵੀ ਵਧ ਗਈ ਹੈ। ਇਹ 634 ਰੁਪਏ ਵਧ ਕੇ 91,167 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

RELATED ARTICLES

Most Popular

Recent Comments