ਨਵੀਂ ਦਿੱਲੀ: ਤਿੰਨ ਦਿਨਾਂ ਦੀ ਭਾਰੀ ਗਿਰਾਵਟ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮੁੜ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਕੌਮਾਂਤਰੀ ਬਾਜ਼ਾਰ ਵਿੱਚ ਸੋਨੇ ਦਾ ਭਾਅ 2.35% ਵਧ ਕੇ 5054.75 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਿਆ। ਉੱਥੇ ਹੀ ਚਾਂਦੀ ਵੀ 2.61% ਦੇ ਉਛਾਲ ਨਾਲ 87.33 ਡਾਲਰ ‘ਤੇ ਕਾਰੋਬਾਰ ਕਰ ਰਹੀ ਹੈ, ਜਿਸ ਨਾਲ ਘਰੇਲੂ ਬਾਜ਼ਾਰਾਂ ਵਿੱਚ ਵੀ ਕੀਮਤਾਂ ਵਧਣ ਦੇ ਆਸਾਰ ਹਨ।
ਬ੍ਰੇਕਿੰਗ: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮੁੜ ਤੇਜ਼ੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 5054 ਡਾਲਰ ਦੇ ਪਾਰ
RELATED ARTICLES


